Punjab

ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਇੰਚਾਰਜ

ਭਾਜਪਾ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਸਤੀਸ਼ ਪੂਨੀਆ ਨੂੰ ਪਾਰਟੀ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਹੈ। ਪੂਨੀਆ ਪਹਿਲਾਂ ਹਰਿਆਣਾ ਅਤੇ ਰਾਜਸਥਾਨ ਦੇ ਇੰਚਾਰਜ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੀ ਅਗਵਾਈ ਹੇਠ ਹੀ ਹਰਿਆਣਾ ਵਿੱਚ ਭਾਜਪਾ ਸਰਕਾਰ ਬਣੀ। ਭਾਜਪਾ ਆਗੂ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ

Read More