Punjab

6000 ਕਰੋੜ ਦੇ ਨਸ਼ੇ ਮਾਮਲੇ ‘ਚ ਵੱਡੀ ਕਾਰਵਾਈ, ਸਤਪ੍ਰੀਤ ਸੱਤਾ ਖ਼ਿਲਾਫ਼ ਇੰਟਰਪੋਲ ਨੇ ਬਲੂ ਕਾਰਨਰ ਨੋਟਿਸ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੇ ਕੌਮਾਂਤਰੀ ਨਸ਼ਾ ਗਠਜੋੜ ਨੂੰ ਵੱਡਾ ਝਟਕਾ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਨਾਲ ਕੈਨੇਡਾ-ਅਧਾਰਤ ਨਸ਼ਾ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ ਇੰਟਰਪੋਲ ਨੇ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਹੈ। ਸਤਪ੍ਰੀਤ, ਜੋ ਪਿੰਡ ਬੰਗਾ, ਨਵਾਂਸ਼ਹਿਰ ਦਾ ਵਸਨੀਕ

Read More