India

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ 

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੁਪਹਿਰ 1:20 ਵਜੇ ਦੇਹਾਂਤ ਹੋ ਗਿਆ। ਉਹ ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ 11 ਮਈ ਨੂੰ ਹਸਪਤਾਲ ਵਿੱਚ ਦਾਖਲ ਹੋਏ ਸਨ। ਸੱਤਿਆਪਾਲ ਜੰਮੂ-ਕਸ਼ਮੀਰ, ਗੋਆ, ਮੇਘਾਲਿਆ ਅਤੇ ਬਿਹਾਰ ਦੇ ਰਾਜਪਾਲ ਰਹੇ। ਉਹ 23

Read More
India

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੀ ਹਾਲਤ ਗੰਭੀਰ, ਸਰਕਾਰ ‘ਤੇ ਉਠਾਏ ਗੰਭੀਰ ਸਵਾਲ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੀ ਸਿਹਤ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ, ਅਤੇ ਉਨ੍ਹਾਂ ਨੂੰ ਦੁਬਾਰਾ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੀ ਕੀਤੀ ਗਈ ਇੱਕ ਪੋਸਟ ਵਿੱਚ ਦਿੱਤੀ ਗਈ। ਮਲਿਕ ਨੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼

Read More