ਸਾਡੇ ਦੇਸ਼ ਵਿੱਚ 1 ਜੁਲਾਈ, 2017 ਤੋਂ ਵਸਤੂਆਂ ਅਤੇ ਸੇਵਾਵਾਂ ਕਰ (GST) ਲਾਗੂ ਕੀਤਾ ਗਿਆ ਸੀ। ਵੱਖ-ਵੱਖ ਵਸਤਾਂ ਅਤੇ ਸੇਵਾਵਾਂ 'ਤੇ ਜੀਐਸਟੀ ਦੀਆਂ ਦਰਾਂ ਵੱਖ-ਵੱਖ ਹੁੰਦੀਆਂ ਹਨ।