ਇਸਲਾਮ ਵਿੱਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ, ਕਰਨਾਟਕਾ ਹਾਈਕੋਰਟ
‘ਦ ਖ਼ਾਲਸ ਬਿਊਰੋ : ਕਰਨਾਟਕ ਹਾਈ ਕੋਰਟ ਨੇ ਵਿਦਿਅਕ ਅਦਾਰਿਆਂ ਵਿੱਚ ਹਿਜਾਬ ਪਹਿਨਣ ਨੂੰ ਲੈ ਕੇ ਇੱਕ ਅਹਿਮ ਮਾ ਮਲੇ ਵਿੱਚ ਆਪਣਾ ਫੈਸਲਾ ਸੁਣਾਉਂਦੇ ਹੋਏ ਵਿਦਿਆਰਥਣਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸਲਾਮ ਵਿੱਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ ਹੈ। ਕਰਨਾਟਕ ਦੇ ਉਡੁਪੀ ਵਿੱਚ ਇੱਕ ਕਾਲਜ ਵਿੱਚ ਹਿਜਾਬ