ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਦੀ ਕਮੇਟੀ ਦਾ ਖੁਲਾਸਾ, ਰਿਪੋਰਟ ਸੌ ਫੀਸਦ ਕਿਸਾਨਾਂ ਦੇ ਹੱਕ ‘ਚ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਬਾਰਡਰਾਂ ਉੱਤੇ 9 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਦਾ ਛੇਤੀ ਹੱਲ ਹੋਣ ਦੀ ਉਮੀਦ ਬੱਝੀ ਹੈ।ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਨੇ ਕਿਹਾ ਹੈ ਕਿ ਇਹ ਰਿਪੋਰਟ ਹੈ ਸੌ ਫੀਸਦ ਕਿਸਾਨਾਂ ਦੇ ਹੱਕ ਵਿੱਚ ਹੈ ਤੇ ਸੁਪਰੀਮ