Punjab

ਗੁ: ਅੰਬ ਸਾਹਿਬ ਨਾਲ ਲੱਗਦੇ ਅੰਬਾਂ ਦੇ ਬਾਗਾਂ ਨੂੰ ਉਜਾੜਨ ਤੋਂ ਰੋਕਣ ਲਈ 4 ਸਤੰਬਰ ਨੂੰ ਪੁੱਡਾ ਦਫ਼ਤਰ ਦੇ ਘਿਰਾਓ ਦਾ ਐਲਾਨ

ਬਿਊਰੋ ਰਿਪੋਰਟ: ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਮੁਹਾਲੀ ਵਿੱਚ ਗੁਰਦੁਆਰਾ ਅੰਬ ਸਾਹਿਬ ਨਾਲ ਲੱਗਦੇ ਅੰਬਾਂ ਦੇ ਬਾਗਾਂ ਨੂੰ ਉਜਾੜਨ ਤੋਂ ਰੋਕਣ ਲਈ ਅਤੇ ਪਟਿਆਲਾ ਦੇ ਪਿੰਡ ਬਠੋਈ ਕਲਾਂ ਦੇ ਐਸਸੀ ਸਮਾਜ ਦੇ ਲੋਕਾਂ ਦੇ ਸ਼ਾਮਲਾਟ ਜ਼ਮੀਨ ਦੇ ਹੱਕ ’ਤੇ ਜਨਰਲ ਜਾਤੀ ਦੇ

Read More