ਮੋਦੀ ਦੇ ਮੁਲਕ ਵਿੱਚ ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਮਰਜ਼ੀ ਨਾਲ ਧਰਮ ਚੁਣਨ ਦੀ ਆਜ਼ਾਦੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸੁਪਰੀਮ ਕੋਰਟ ਨੇ ਕਾਲਾ ਜਾਦੂ ਅਤੇ ਜਬਰੀ ਧਰਮ ਪਰਿਵਰਤਨ ਨੂੰ ਕੰਟਰੋਲ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦੇਣ ਸਬੰਧੀ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਪਟੀਸ਼ਨ ਨੂੰ ਦਾਇਰ ਕਰਨ ਵਾਲਿਆਂ ਨੂੰ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੇ ਕਿਹੜਾ