SC ਕੱਲ੍ਹ 10ਵੀਂ ਤੇ 12ਵੀਂ ਦੀਆਂ ਆਫਲਾਈਨ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਸੀਬੀਐੱਸਈ ਅਤੇ ਕਈ ਹੋਰ ਬੋਰਡਾਂ ਦੀ 10ਵੀਂ ਤੇ 12ਵੀਂ ਦੀਆਂ ਆਫਲਾਈਨ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਪਟੀਸ਼ਨ ’ਤੇ ਕੱਲ੍ਹ ਸੁਣਵਾਈ ਕਰੇਗੀ। ਜਸਟਿਸ ਏਐੱਮ ਖਾਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਪਟੀਸ਼ਨ ਦੀ ਪੇਸ਼ਗੀ ਕਾਪੀ ਸੈਂਟਰਲ ਬੋਰਡ ਆਫ਼ ਸੈਕੰਡਰੀ