ਸਰਪੰਚਾਂ ਅਤੇ ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ
ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਨੁਸਾਰ, 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਤੋਂ ਬਾਅਦ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਨੂੰ ਭਰਨ ਲਈ ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਹੈ। ਨਾਮਜ਼ਦਗੀਆਂ 14 ਜੁਲਾਈ ਤੋਂ 17 ਜੁਲਾਈ (ਦੁਪਹਿਰ 3 ਵਜੇ ਤੱਕ) ਸਬੰਧਤ