ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤ ‘ਚ ਪਲਟੀ: ਖਰਾਬ ਮੌਸਮ ਕਾਰਨ ਵਾਪਰਿਆ ਹਾਦਸਾ
ਗੁਰਦਾਸਪੁਰ ਦੇ ਦੀਨਾਨਗਰ ਬਾਈਪਾਸ ਨੇੜੇ ਇੱਕ ਪਿੰਡ ਵਿੱਚ ਗ੍ਰੀਨਲੈਂਡ ਪਬਲਿਕ ਸਕੂਲ ਦੀ ਬੱਸ ਪਲਟਣ ਦੀ ਘਟਨਾ ਵਾਪਰੀ। ਇਸ ਬੱਸ ਵਿੱਚ ਛੋਟੇ ਬੱਚੇ ਸਕੂਲ ਜਾ ਰਹੇ ਸਨ, ਪਰ ਰਾਹਤ ਦੀ ਗੱਲ ਹੈ ਕਿ ਸਾਰੇ ਬੱਚੇ ਸੁਰੱਖਿਅਤ ਰਹੇ ਅਤੇ ਕਿਸੇ ਨੂੰ ਗੰਭੀਰ ਸੱਟ ਨਹੀਂ ਲੱਗੀ। ਖ਼ਬਰ ਮਿਲਦਿਆਂ ਹੀ ਬੱਚਿਆਂ ਦੇ ਮਾਪੇ ਘਬਰਾਹਟ ਵਿੱਚ ਮੌਕੇ ‘ਤੇ ਪਹੁੰਚੇ। ਪਿੰਡ