ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ, 11 ਬੱਚੇ ਹੋਏ ਜ਼ਖ਼ਮੀ
ਸੰਗਰੂਰ : ਭਵਾਨੀਗੜ੍ਹ ਵਿਖੇ ਅੱਜ ਤੜਕਸਾਰ ਇੱਕ ਸਕੂਲ ਬਸ ਸੜਕ ਹਾਦਸੇ ਦਾ ਸ਼ਿਕਾਰ (School Bus Accident) ਹੋ ਗਈ। ਇਸ ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਭਵਾਨੀਗੜ੍ਹ ਨਾਭਾ ਕੈਂਚੀਆਂ ਵਿਖੇ ਇਕ ਆਈ-20