India

ਨਾਬਾਲਗ ਵਿਦਿਆਰਥਣ ਨਾਲ ਗਲਤ ਸਲੂਕ ਕਰਨ ਵਾਲੇ ਸਕੂਲ ਬੱਸ ਡਰਾਈਵਰ ਨੂੰ 20 ਸਾਲ ਕੈਦ

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿਚ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਸਕੂਲ ਬੱਸ ਦੇ ਡਰਾਈਵਰ ਸੁਸ਼ੀਲ ਨੂੰ ਅਦਾਲਤ ਨੇ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਉਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ ਉਸ ਨੂੰ ਵਾਧੂ ਕੈਦ ਕੱਟਣੀ ਪਵੇਗੀ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ

Read More