ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ
