ਐਮੀਨੈਂਸ ਸਕੂਲਾਂ ਵਿੱਚ ਦਾਖਲੇ ਘਟਾਉਣ ਦੇ ਫੈਸਲੇ ‘ਤੇ ਵਿਵਾਦ:ਯੂਨੀਅਨ ਨੇ ਵਿਦਿਆਰਥੀਆਂ ਨਾਲ ਵਿਤਕਰੇ ਦਾ ਦੋਸ਼ ਲਗਾਇਆ
ਪੰਜਾਬ ਸਰਕਾਰ ਨੇ ਸਕੂਲ ਆਫ਼ ਐਮੀਨੈਂਸ (SOE) ਵਿੱਚ 6ਵੀਂ ਤੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖਲੇ ਘਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦਾ ਤਰਕ ਹੈ ਕਿ ਇਹ ਫੈਸਲਾ ਗੁਣਵੱਤਾ ਸੁਧਾਰਨ ਲਈ ਲਿਆ ਗਿਆ ਹੈ। ਪਰ, ਇਸ ਫੈਸਲੇ ਨੂੰ ਲੈ ਕੇ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ) ਯੂਨੀਅਨ ਨੇ ਇਸਨੂੰ ਪੱਖਪਾਤੀ ਦੱਸਿਆ