ਅਮਰੀਕਾ ਦੇ ਆਇਓਵਾ ਵਿੱਚ ਇੱਕ 17 ਸਾਲ ਦੇ ਬੱਚੇ ਨੇ ਇੱਕ ਸਕੂਲ ਵਿੱਚ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਇਕ ਬੱਚੇ ਦੀ ਮੌਤ ਹੋ ਗਈ