Punjab

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆਂ

ਪਹਾੜਾਂ ਉੱਤੇ ਹੋ ਰਹੀ ਬਰਫ਼ਬਾਰੀ ਅਤੇ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਚੰਡੀਗੜ੍ਹ ਅਤੇ ਪੰਜਾਬ ਵਿੱਚ ਠੰਢ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਸ਼ਾਮ ਵਧ ਰਹੀ ਸਰਦੀ ਨੂੰ ਧਿਆਨ ਵਿੱਚ ਰੱਖਦਿਆਂ ਸਕੂਲੀ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਚੰਡੀਗੜ੍ਹ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ

Read More