Punjab

ਚੰਡੀਗੜ੍ਹ ਦੇ ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ , ਪਰ ਸਿਰਫ ਇਨ੍ਹਾਂ ਲਈ

ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ  (Orders)  ਅਨੁਸਾਰ 8ਵੀਂ  (8th Class) ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ।

Read More
India Punjab

ਚੰਡੀਗੜ੍ਹ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ ਪਰ ਸਿਰਫ਼ ਇਨ੍ਹਾਂ ਲਈ…

ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਪਰ ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਹੀ ਲਾਗੂ ਹੋਣਗੇ।

Read More
India

ਬਿਹਾਰ, ਉਡੀਸ਼ਾ, ਰਾਜਸਥਾਨ ਅਤੇ ਉਤਰਾਖੰਡ ਵਿੱਚ ਅੱਜ ਮੁੜ ਖੁੱਲ੍ਹੇ ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਹਾਰ, ਉਡੀਸ਼ਾ, ਰਾਜਸਥਾਨ ਅਤੇ ਉਤਰਾਖੰਡ ਵਿੱਚ ਕੋਰੋਨਾ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਮੁੜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। ਇਨ੍ਹਾਂ ਸੂਬਿਆਂ ਨੇ ਮੁੜ ਸਕੂਲ ਖੋਲ੍ਹਣ ਲਈ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਇਲਾਵਾ ਆਪਣੀ ਕੋਵਿਡ -19 ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਵੀ ਜਾਰੀ ਕੀਤੀਆਂ ਹਨ। ਓਡੀਸ਼ਾ ਵਿੱਚ

Read More
India

ਭਾਰਤ ਵਿੱਚ 23 ਨਵੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ-ਕਾਲਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਨੌਂਵੀਂ ਜਮਾਤ ਤੋਂ 12ਵੀਂ ਜਮਾਤ ਦੀਆਂ ਕਲਾਸਾਂ 23 ਨਵੰਬਰ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਇਸਦੇ ਨਾਲ ਹੀ ਫਾਈਨਲ ਈਅਰ ਕਾਲਜ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ 23 ਨਵੰਬਰ ਤੋਂ ਮੁੜ ਸ਼ੁਰੂ ਹੋਣਗੀਆਂ। ਗੁਜਰਾਤ ਦੇ ਸਿੱਖਿਆ ਮੰਤਰੀ ਭੂਪੇਂਦਰਸਿੰਨ੍ਹ ਚੁਦਸਮਾ ਨੇ ਇਸਦੀ ਜਾਣਕਾਰੀ ਦਿੱਤੀ। ਇਸ ਦੌਰਾਨ ਭਾਰਤ ਸਰਕਾਰ

Read More
Punjab

ਸਕੂਲ ਖੁੱਲ੍ਹਣ ਦੇ ਥੋੜ੍ਹੇ ਸਮੇਂ ਬਾਅਦ ਹੀ ਕਰਨਾ ਪਿਆ ਬੰਦ, ਮਾਪਿਆਂ ਦੀ ਵਧੀ ਚਿੰਤਾ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 6 ਮਹੀਨਿਆਂ ਬਾਅਦ 19 ਅਕਤੂਬਰ ਨੂੰ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹੇ ਗਏ ਸਨ। ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਕੂਲਾਂ ਵਿੱਚ ਹਾਜ਼ਰੀ 1 ਫ਼ੀਸਦੀ ਹੀ ਦਰਜ ਹੋ ਰਹੀ ਸੀ। ਮਾਪਿਆਂ ਦੇ ਮਨਾਂ ਵਿੱਚ ਕੋਰੋਨਾ

Read More
India Punjab

ਸਕੂਲ ਫੀਸ ਮਾਮਲਾ : ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਵੱਡਾ ਝਟਕਾ, ਮਾਪਿਆਂ ਨੂੰ ਮਿਲੀ ਰਾਹਤ

‘ਦ ਖ਼ਾਲਸ ਬਿਊਰੋ:- ਸਕੂਲ ਫ਼ੀਸ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ ਪਰ ਫ਼ੀਸ ਨਾ ਦੇ ਰਹੇ ਪਰਿਵਾਰਾਂ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। 1 ਅਕਤੂਬਰ ਨੂੰ ਹਾਈਕੋਰਟ ਨੇ ਹੁਕਮ ਦਿੱਤਾ ਸੀ ਕਿ ਪੰਜਾਬ ਅਤੇ ਹਰਿਆਣਾ ਦੇ ਜਿਹੜੇ ਸਕੂਲ ਆਨਲਾਈਨ ਕਲਾਸ ਲਾ ਰਹੇ ਹਨ, ਸਿਰਫ਼ ਉਹੀ ਟਿਊਸ਼ਨ

Read More
Punjab

ਪੰਜਾਬ ‘ਚ 15 ਅਕਤੂਬਰ ਤੋਂ ਨਹੀਂ ਖੁੱਲਣਗੇ ਸਕੂਲ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਸੂਬੇ ਵਿੱਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ, ਹੁਣ 15 ਅਕਤੂਬਰ ਤੋਂ ਸਕੂਲ ਨਹੀਂ ਖੋਲ੍ਹੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Read More
Punjab

ਸਕੂਲਾਂ ਨੇ ਮਾਪਿਆਂ ‘ਤੇ ਲਟਕਾਈ ਫੀਸਾਂ ਦੀ ਤਲਵਾਰ, ਮਲੇਰਕੋਟਲਾ ‘ਚ ਮਾਪਿਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਲੇਰਕੋਟਲਾ ਵਿੱਚ ਇੱਕ ਨਿੱਜੀ ਸੀਤਾ ਗਲੈਮਰ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਨਾਮ ਕੱਟੇ ਜਾਣ ‘ਤੇ ਮਾਪਿਆਂ ਵੱਲੋਂ ਸਕੂਲ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਦਿਆਂ ਮਾਪਿਆਂ ਵੱਲੋਂ ਸੜਕ ‘ਤੇ ਜਾਮ ਲਗਾਇਆ ਗਿਆ ਹੈ। ਮਾਪਿਆਂ ਨੇ ਵਿਦਿਆਰਥੀਆਂ ਨੂੰ ਵਟਸਐਪ ਗਰੁੱਪਾਂ ਵਿੱਚੋਂ ਕੱਢਣ ਦੇ ਇਲਜ਼ਾਮ ਲਗਾਏ ਹਨ। ਸਕੂਲ ਨੇ ਵਿਦਿਆਰਥੀਆਂ

Read More
International

ਟਰੰਪ ਵੱਲੋਂ ਅਮਰੀਕਾ ‘ਚ ਸਕੂਲ ਖੋਲ੍ਹਣ ‘ਤੇ ਦਿੱਤਾ ਜਾ ਰਿਹਾ ਜ਼ੋਰ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਕਾਰਨ ਸਭ ਤੋਂ ਵੱਧ ਮੌਤਾਂ ਹੋਈਆਂ ਸਨ ਅਤੇ ਕੋਰੋਨਾ ਦੇ ਐਕਟਿਵ ਕੇਸ ਵੀ ਕਾਫ਼ੀ ਹਨ। ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਮੁੜ ਸਕੂਲ ਖੋਲ੍ਹਣ ਲਈ ਜ਼ੋਰ ਪਾ ਰਹੇ ਹਨ। ਟਰੰਪ ਨੇ ਕਿਹਾ ਕਿ ਅਮਰੀਕਾ ਨੂੰ ਆਪਣੇ ਸਕੂਲ

Read More