ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਅੰਮ੍ਰਿਤਸਰ ਅਤੇ ਜਲੰਧਰ ਤੋਂ ਬਾਅਦ, ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇਕ ਈ.ਮੇਲ ਵੱਖ-ਵੱਖ ਸਕੂਲਾਂ ਨੂੰ ਭੇਜਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵਲੋਂ ਸਕੂਲਾਂ ਵਿਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ। ਇਸ ਧਮਕੀ ਭਰੇ ਈ.ਮੇਲ. ਵਿਚ ਸਵੇਰੇ 9:00 ਵਜੇ ਤੋਂ
