ਸਾਇੰਸ ਅਤੇ ਗਣਿਤ ਦੇ ਅਧਿਆਪਕਾਂ ਬਾਰੇ ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ…
ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਅਧਿਆਪਕ ਦੂਜੇ ਕੰਮਾਂ ਦੇ ਬੋਝ ਕਾਰਨ ਹੋਰ ਕੰਮਾਂ ਵਿੱਚ ਰੁੱਝ ਜਾਂਦੇ ਹਨ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।