Punjab

ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਜ਼ਿਲ੍ਹੇ ‘ਚ ਕੁਲੈਕਸ਼ਨ ਸਕ੍ਰੈਪ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਲਈ ਹਰ ਜ਼ਿਲ੍ਹੇ ਵਿੱਚ ਕੁਲੈਕਸ਼ਨ ਸਕ੍ਰੈਪ ਸੈਂਟਰ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਤਕਰੀਬਨ 20 ਨਵੇਂ ਸੈਂਟਰ ਖੋਲ੍ਹੇ ਜਾਣਗੇ, ਅਤੇ ਸਫਲਤਾ ਮਿਲਣ ’ਤੇ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਹੁਣ ਤੱਕ ਮੋਹਾਲੀ, ਪਟਿਆਲਾ ਅਤੇ ਮਾਨਸਾ ਵਿੱਚ ਸਕ੍ਰੈਪ ਸੈਂਟਰ ਕੰਮ ਕਰ ਰਹੇ ਹਨ, ਜਿਨ੍ਹਾਂ

Read More