Punjab

ਫ਼ਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸ਼ ਹੀਦੀ ਸਭਾ ਦਾ ਦੂਜਾ ਦਿਨ

‘ਦ ਖਾਲਸ ਬਿਉੁਰੋ:ਦੁਨੀਆ ਦੇ ਇਤਿਹਾਸ ਵਿੱਚ,ਨਿੱਕੀ ਉਮਰੇ ਸ਼ ਹਾਦਤ ਦੇ,ਵਿੱਲਖਣ ਉਦਾਹਰਣ ਪੇਸ਼ ਕਰਨ ਵਾਲੇ ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਕੁਰ ਬਾਨੀ ਨੂੰ ਸਮਰਪਿਤ ਤਿੰਨ ਦਿਨਾ ਸ਼ਹੀ ਦੀ ਸਭਾ,ਫਤਿਹਗੜ੍ਹ ਸਾਹਿਬ ਵਿਖੇ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਈ ਹੈ।ਪਹਿਲੇ ਦਿਨ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਪੂਰੇ ਉਤਸ਼ਾਹ ਨਾਲ ਹਾਜਰੀ ਭਰੀ। ਗੁਰਦੁਆਰਾ ਸ਼੍ਰੀ ਜੋਤੀ ਸਰੂਪ

Read More