7 ਮਈ ਨੂੰ ਸਾਰੇ ਰਾਜਾਂ ‘ਚ ਹੋਵੇਗੀ ਸੁਰੱਖਿਆ ਮੌਕ ਡ੍ਰਿਲ , ਸਰਕਾਰ ਦਾ ਵੱਡਾ ਆਦੇਸ਼
ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ, ਕੇਂਦਰ ਸਰਕਾਰ ਨੇ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਕਰਨ ਲਈ ਕਿਹਾ ਹੈ। ਇਸ ਵਿੱਚ, ਨਾਗਰਿਕਾਂ ਨੂੰ ਹਮਲੇ ਦੌਰਾਨ ਆਪਣੀ ਰੱਖਿਆ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। ਇਹ ਜੰਗ ਦੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤਾ ਜਾ ਰਿਹਾ ਹੈ। ਭਾਰਤ ਦੀ ਸਖ਼ਤ ਕਾਰਵਾਈ