Punjab

ਸ਼ੀਤਲ ਅੰਗੁਰਾਲ ਵੱਲੋਂ ਲਗਾਏ ਅਰੋਪਾਂ ‘ਤੇ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਨੂੰ ਘੇਰਿਆ

ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਕਰਿਦਆਂ ਕਿਹਾ ਕਿ ਭਾਜਪਾ ਦੇ ਜਲੰਧਰ ਪੱਛਮੀ ਸੀਟ ਤੋਂ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਾਬ ਵਿੱਚ ਹਿੰਮਤ ਹੈ ਤਾਂ ਉਹ ਸ਼ੀਤਲ ਅੰਗੁਰਾਲ ਦੇ ਲਗਾਏ  ਅਰੋਪਾਂ ਦੇ

Read More