ਐਨਡੀਟੀਵੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਸੰਪਾਦਕ ਰਵੀਸ਼ ਕੁਮਾਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਐਨਡੀਟੀਵੀ (ਹਿੰਦੀ) ਦਾ ਜਾਣਿਆ ਪਹਿਚਾਣਿਆ ਚਿਹਰਾ ਸਨ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ।