ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਅਤੇ ਹਾਈਕੋਰਟ ਦੇ ਸੀਨੀਅਰ ਵਕੀਲਾਂ ਦਾ ਡੱਲੇਵਾਲ ਨੂੰ ਸਮਰਥਨ
ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਮਨ ਗਰਗ ਅਤੇ ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨੇ 33 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਸਮਰਥਨ ਕੀਤਾ ਹੈ। ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਬੈਠੇ ਜਗਜੀਤ ਡੱਲੇਵਾਲ ਦੀ ਜ਼ਿੰਗਦੀ ਕਿਸਾਨ ਅਤੇ ਪੰਜਾਬ ਦੇ ਲੋਕਾਂ