ਦੇਸ਼ ਦੀ ਵੰਡ ਨੇ ਭੈਣਾਂ-ਭਰਾਵਾਂ ਨੂੰ ਕੀਤਾ ਵੱਖਰਾ , ਹੁਣ 75 ਸਾਲਾਂ ਬਾਅਦ ਮੁੜ ਤੋਂ ਹੋਇਆ ਭੈਣ-ਭਰਾ ਦਾ ਮੇਲ
ਕਰਤਾਰਪੁਰ ਕੋਰੀਡੋਰ ਨੂੰ ਪਿਆਰ, ਸ਼ਾਂਤੀ ਅਤੇ ਮਿਲਾਪ ਦੇ ਗਲਿਆਰੇ ਦੇ ਰੂਪ ਵਿਚ ਵੀ ਜਾਣਿਆ ਜਾਣ ਲੱਗਾ ਹੈ। ਇਹ ਵਿਛੜਿਆਂ ਨੂੰ ਮਿਲਾਉਣ ਦੇ ਕੇਂਦਰ ਵਜ੍ਹੋਂ ਉੱਭਰਿਆ ਹੈ। ਹੁਣ ਇੱਕ ਹੋਰ ਤਾਜ਼ਾ ਮਾਮਲੇ ਵਿੱਚ ਲੰਮੇ ਸਮੇਂ ਬਾਅਦ ਗੁੰਮ ਹੋਏ ਭਰਾ-ਭੈਣ ਦਾ ਮੇਲ ਕਰਵਾਇਆ ਹੈ। ਦੋਵੇਂ ਮੂਲ ਰੂਪ ਵਿਚ ਭਾਰਤ-ਪਾਕਿ ਵੰਡ ਤੋਂ ਪਹਿਲਾਂ ਭਾਰਤ ਵਿਚ ਰਹਿੰਦੇ ਸੀ। ਭਾਵੁਕ