ਸ਼੍ਰੀ ਦਰਬਾਰ ਸਾਹਿਬ ਅੰਦਰ ਸੇਵਾਦਾਰ ਹੁਣ ਨਹੀਂ ਚਲਾ ਸਕਣਗੇ ਮੋਬਾਇਲ ਫੋਨ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਚ ਸੇਵਾਦਾਰਾਂ ਦੇ ਮੋਬਇਲ ਫੋਨ ਤੇ ਪਾਬੰਦੀ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਨੇ ਇਹ ਪਾਬੰਦੀ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਵਾਦਾਰਾਂ ਦੇ ਮੋਬਾਇਲ ਫੋਨ ਤੇ ਪਾਬੰਦੀ ਲਗਾਈ ਹੈ। ਸ੍ਰੀ ਹਰਿਮੰਦਰ ਸਾਹਿਬ ਦੀ