ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ 12 ਸ਼ਖਸੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਵੇਗਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸਦਨ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਤਿੰਨ ਆਜ਼ਾਦੀ