India

PM ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸੰਸਦ ਦੇ ਆਗੂ ਵਜੋਂ ਚੁੱਕੀ ਸਹੁੰ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਰਾਸ਼ਟਰੀ ਗੀਤ ਵਜਾਇਆ ਗਿਆ, ਉਪਰੰਤ ਪਿਛਲੇ ਸਦਨ ਦੇ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਮੋਦੀ ਤੋਂ ਬਾਅਦ ਹੋਰ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ

Read More