Punjab Religion

ਐਡਵੋਕੇਟ ਧਾਮੀ ਨੂੰ ਮਿਲਣ ਪਹੁੰਚੇ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਮੀਟਿੰਗ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਸ਼ਿਆਰਪੁਰ ਨਿਵਾਸ ਸਥਾਨ ’ਤੇ ਪਹੁੰਚਣ ਵਾਲੇ 5 ਮੈਂਬਰੀ ਕਮੇਟੀ ’ਚ ਬਲਦੇਵ

Read More