Punjab

ਜ਼ਰੂਰੀ ਜਾਣਕਾਰੀ- ਪੰਜਾਬ ’ਚ ਸੋਮਵਾਰ ਨੂੰ ਦੇਰ ਨਾਲ ਖੁੱਲ੍ਹਣਗੇ ਸੇਵਾ ਕੇਂਦਰ!

ਬਿਉਰੋ ਰਿਪੋਰਟ:  ਨਾਲ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਰੱਖੜੀ ਦੇ ਤਿਓਹਾਰ ਕਾਰਨ ਲਿਆ ਗਿਆ ਹੈ। 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ

Read More