ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਨੇ ਅਹੁਦਾ ਸੰਭਾਲਿਆ
ਬਿਉਰੋ ਰਿਪੋਰਟ – ਬਗੀਚਾ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਵਜੋਂ ਅਹੁਦਾ ਸੰਭਾਲ ਲਿਆ ਹੈ। ਬਗੀਚਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਗੁਰੂ ਰਾਮਦਾਸ ਨੇ ਸੇਵਾ ਬਖਸੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਪਹਿਲਾਂ ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਦੇ ਇੰਚਾਰਜ਼ ਦੀ ਲੰਬਾ ਸਮਾਂ ਸੇਵਾ ਨਿਭਾਈ ਹੈ। ਬਗੀਚਾ