ਅਕਾਲੀ ਦਲ ਲਈ ਵੋਟ ਮੰਗਣ ‘ਤੇ SGPC ‘ਤੇ ਖ਼ਫ਼ਾ ਮਾਨ ਸਰਕਾਰ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਨੂੰ ਲੈ ਕੇ ਸੀਐੱਮ ਮਾਨ ਵੱਲੋਂ ਚੁੱਕੇ ਸਵਾਲਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪਹਿਲਾਂ ਸੀਐੱਮ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸਵਾਲ ਕੀਤਾ ਸੀ, ਜਿਸਦਾ ਧਾਮੀ ਨੇ ਵੀ ਤੰਜ ਭਰਿਆ ਜਵਾਬ