SGPC ਨੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਮਗਰੋਂ ਕੱਲ੍ਹ ਦਾ ਪ੍ਰੋਗਰਾਮ ਕੀਤਾ ਰੱਦ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਾਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ 25 ਲੱਖ ਤੋਂ ਵੱਧ ਪ੍ਰੋਫਾਰਮੇ ਭਲਕੇ 27 ਅਪ੍ਰੈਲ ਨੂੰ ਪੰਜਾਬ ਦੇ
