ਸਰਕਾਰਾਂ ਨੂੰ ਸਮਝਣਾ ਚਾਹੀਦੈ, ਲੜਾਈ ਦਾ ਨਵਾਂ ਤਰੀਕਾ ਤੇ ਨਵਾਂ ਐਲਾਨ
ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ’ਚ ਬਿਹਤਰੀਨ ਸੁਝਾਅ ਪ੍ਰਾਪਤ ਹੋਏ ਹਨ ਅਤੇ ਆਉਂਦੇ ਦਿਨਾਂ ਵਿਚ ਇਕੱਤਰਤਾ ਮੁੜ ਬੁਲਾਈ ਜਾਵੇਗੀ।
SGPC
ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ’ਚ ਬਿਹਤਰੀਨ ਸੁਝਾਅ ਪ੍ਰਾਪਤ ਹੋਏ ਹਨ ਅਤੇ ਆਉਂਦੇ ਦਿਨਾਂ ਵਿਚ ਇਕੱਤਰਤਾ ਮੁੜ ਬੁਲਾਈ ਜਾਵੇਗੀ।
ਸ਼ਤਾਬਦੀ ਦਿਹਾੜਿਆਂ ਬਾਰੇ ਉਰਦੂ ਭਾਸ਼ਾ ਵਿਚ ਇਤਿਹਾਸਕ ਕਿਤਾਬਚੇ ਵੀ ਸੰਗਤ ਨੂੰ ਅਰਪਣ ਕੀਤੇ ਗਏ ਹਨ।
ਇਹ ਧਰਮ ਪ੍ਰਚਾਰਕ ਸਰਹੱਦੀ ਖੇਤਰਾਂ ਵਿੱਚ ਸਿੱਖੀ ਦਾ ਪ੍ਰਚਾਰ ਕਰਨਗੇ। ਇਹ ਪ੍ਰਚਾਰਕ ਗੁਰਮਤਿ ਕਾਲਜਾਂ ਤੋਂ ਸਿੱਖਿਅਤ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ ਹਨ।
ਜਥੇਦਾਰ ਰਣਜੀਤ ਸਿੰਘ ਨੇ SGPC ਦੀਆਂ ਚੋਣਾਂ ਨੂੰ ਲੈ ਕੇ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਦੇ ਘਰ ਤੱਕ ਰੋਸ ਮਾਰਚ ਕੱਢਣ ਦੀ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪਰਖ ਦੀ ਘੜੀ ਦਾ ਦਾਅਵਾ ਕਰਦਿਆਂ ਕਿਹਾ ਕਿ ਦੇਖਣ ਵਾਲੀ ਗੱਲ ਹੈ ਕਿ SGPC ਸੁੱਤੀ ਹੋਈ ਕਦੋਂ ਜਾਗਦੀ ਹੈ, ਕਦੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਸਲੇ ਉੱਤੇ ਸਰਕਾਰ ਨੂੰ ਘੇਰੇਗੀ ਜਾਂ ਫਿਰ ਕਾਲੇ ਚੋਲੇ ਪਾਵੇਗੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਧਰਮ ਉੱਤੇ ਜਾਣੇ ਅਨਜਾਣੇ ਹਮਲੇ ਜਾਰੀ ਹਨ। ਕਦੇ ਗੁਰੂ ਸਾਹਿਬਾਨ (Guru Sahiban) ਜੀ ਦੀਆਂ ਤਸਵੀਰਾਂ, ਥੈਲਿਆਂ ਉੱਤੇ ਛਾਪੀਆਂ ਜਾਂਦੀਆਂ ਹਨ ਅਤੇ ਕਦੇ ਉਨ੍ਹਾਂ ਦੇ ਐਨੀਮੇਟਿਡ ਚਿੱਤਰ ਬਣਾ ਕੇ ਵੀਡੀਓ ਬਣਾਈਆਂ ਜਾਂਦੀਆਂ ਹਨ। ਹੁਣ ਜੋ ਇੱਕ ਹੋਰ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ, ਉਸ ਬਾਰੇ ਤੁਸੀਂ ਕਦੇ ਸੋਚਿਆ ਵੀ