“ਬਾਦਲ ਦੇ ਪਿਆਰੇ ਚਲੇ ਜਾਣਗੇ ਗੁਰੂ ਦੇ ਪਿਆਰੇ ਆ ਜਾਣਗੇ”
ਜਥੇਦਾਰ ਰਣਜੀਤ ਸਿੰਘ ਨੇ SGPC ਦੀਆਂ ਚੋਣਾਂ ਨੂੰ ਲੈ ਕੇ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਦੇ ਘਰ ਤੱਕ ਰੋਸ ਮਾਰਚ ਕੱਢਣ ਦੀ ਚਿਤਾਵਨੀ ਦਿੱਤੀ ਹੈ।
SGPC
ਜਥੇਦਾਰ ਰਣਜੀਤ ਸਿੰਘ ਨੇ SGPC ਦੀਆਂ ਚੋਣਾਂ ਨੂੰ ਲੈ ਕੇ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਦੇ ਘਰ ਤੱਕ ਰੋਸ ਮਾਰਚ ਕੱਢਣ ਦੀ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪਰਖ ਦੀ ਘੜੀ ਦਾ ਦਾਅਵਾ ਕਰਦਿਆਂ ਕਿਹਾ ਕਿ ਦੇਖਣ ਵਾਲੀ ਗੱਲ ਹੈ ਕਿ SGPC ਸੁੱਤੀ ਹੋਈ ਕਦੋਂ ਜਾਗਦੀ ਹੈ, ਕਦੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਸਲੇ ਉੱਤੇ ਸਰਕਾਰ ਨੂੰ ਘੇਰੇਗੀ ਜਾਂ ਫਿਰ ਕਾਲੇ ਚੋਲੇ ਪਾਵੇਗੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਧਰਮ ਉੱਤੇ ਜਾਣੇ ਅਨਜਾਣੇ ਹਮਲੇ ਜਾਰੀ ਹਨ। ਕਦੇ ਗੁਰੂ ਸਾਹਿਬਾਨ (Guru Sahiban) ਜੀ ਦੀਆਂ ਤਸਵੀਰਾਂ, ਥੈਲਿਆਂ ਉੱਤੇ ਛਾਪੀਆਂ ਜਾਂਦੀਆਂ ਹਨ ਅਤੇ ਕਦੇ ਉਨ੍ਹਾਂ ਦੇ ਐਨੀਮੇਟਿਡ ਚਿੱਤਰ ਬਣਾ ਕੇ ਵੀਡੀਓ ਬਣਾਈਆਂ ਜਾਂਦੀਆਂ ਹਨ। ਹੁਣ ਜੋ ਇੱਕ ਹੋਰ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ, ਉਸ ਬਾਰੇ ਤੁਸੀਂ ਕਦੇ ਸੋਚਿਆ ਵੀ