SGPC ਦੀ ਇਸ ਦਿਨ ਹੋਵੇਗੀ ਪ੍ਰੀਖਿਆ, ਸਾਰੀਆਂ ਤਿਆਰਿਆਂ ਮੁਕੰਮਲ
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ
