ਪ੍ਰਧਾਨ ਦੀ ਚੋਣ ਤੋਂ ਪਹਿਲਾਂ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ! ਠੋਕਿਆ ਵੱਡਾ ਦਾਅਵਾ
ਬਿਉਰੋ ਰਿਪੋਰਟ – ਕੱਲ੍ਹ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਹੋਣ ਵਾਲੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਸੁਖਬੀਰ ਸਿੰਘ ਬਾਦਲ ਧੜਾ) ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾਂ ਨੇ ਕਿਹਾ