ਸੁਖਬੀਰ ਬਾਦਲ ਤੇ ਧਾਮੀ ਖਿਲਾਫ ਪਹੁੰਚੀ ਇਕ ਹੋਰ ਸ਼ਿਕਾਇਤ!
ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਖਿਲਾਫ ਅਕਾਲ ਤਖਤ ਸਾਹਿਬ ਤੇ ਇਕ ਹੋਰ ਸ਼ਿਕਾਇਤ ਪਹੁੰਚੀ ਹੈ। ਇਸ ਵਿੱਚ ਲਿਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ