SGPC

SGPC

India Punjab

ਸ਼੍ਰੋਮਣੀ ਕਮੇਟੀ ਨੇ ਅਰਚਣਾ ਮਕਾਵਾਨਾ ਨੂੰ ਦਿੱਤਾ ਜਵਾਬ, ਗ੍ਰਿਫਤਾਰੀ ਦੀ ਕੀਤੀ ਮੰਗ

ਅਰਚਨਾ ਮਕਵਾਨਾ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਵਾਬ ਦਿੰਦਿਆ ਕਿਹਾ ਹੈ ਕਿ ਅਰਚਨਾ ਮਕਵਾਨਾ ਦੇ ਵਿਵਹਾਰ ਅਤੇ ਕੰਮਾਂ ਦੀ ਪੂਰੀ ਰੂਪਰੇਖਾ ਉਸ ਦੀਆਂ ਸੋਸ਼ਲ ਮੀਡੀਆ ‘ਤੇ ਪਿਛਲੇ 6 ਦਿਨਾਂ ਦੀਆਂ ਗਤੀਵਿਧੀਆਂ ਤੋਂ ਸਪੱਸ਼ਟ ਹੈ। ਪਹਿਲਾਂ ਉਸ ਨੇ ਆਪਣੀ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਫੋਟੋ, ਵੀਡੀਓ ਪੋਸਟ ਕਰਕੇ ਸਿੱਖ ਕੌਮ

Read More
Punjab

SGPC ਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਦੀ ਝੜਪ ਨੇ ਧਾਰਿਆ ਖੂਨੀ ਰੂਪ, ਕਈ ਹੋਏ ਜ਼ਖ਼ਮੀ

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਿਲਾਸਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਵਿੱਚ ਖੂਨੀ ਝੜਪ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਬਿਲਾਸਪੁਰ ਵਿੱਚ 20 ਏਕੜ ਤੋਂ ਵੱਧ ਜ਼ਮੀਨ ਹੈ। ਡੇਰਾ ਮਹੰਤ ਪ੍ਰਬੰਧਕ ਇਸ ਨੂੰ ਆਪਣੀ ਜ਼ਮੀਨ ਦੱਸ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਗੁਰੂਘਰ ਦੀ ਜ਼ਮੀਨ ਦੱਸ

Read More
India Punjab

ਯੋਗਾ ਕਰਨ ਵਾਲੀ ਲੜਕੀ ਸਬੰਧੀ SGPC ਨੇ ਕੀਤੀ ਪ੍ਰੈਸ ਕਾਨਫਰੰਸ

ਪਿਛਲੇ ਦਿਨੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਯੋਗਾ ਕਰਨ ਵਾਲੀ ਲੜਕੀ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਐਸਜੀਪੀਸੀ ਵੱਲੋਂ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਇਸ ਨੂੰ ਲੈ ਕੇ ਸੰਤੁਸ਼ਟ ਹਨ ਕਿ ਇਸ ਘਟਨਾ ਦੀ ਸਾਰੇ ਧਰਮਾਂ ਵੱਲੋਂ ਨਿਖੇਧੀ ਕੀਤੀ ਗਈ ਹੈ।  ਗਰੇਵਾਲ ਨੇ ਕਿਹਾ ਕਿ ਲੜਕੀ ਦਾ

Read More
Punjab

SGPC ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ

Read More
Punjab Religion

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਯੋਗ ਆਸਣ ਕਰਨ ਵਾਲੀ ਲੜਕੀ ਖ਼ਿਲਾਫ਼ ਸ਼ਿਕਾਇਤ ਦਰਜ, 3 ਸੇਵਾਦਾਰਾਂ ਖ਼ਿਲਾਫ਼ ਕਾਰਵਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ (SGPC) ਨੇ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਿਊਟੀ ਵਿੱਚ ਕੁਤਾਹੀ ਵਰਤਣ

Read More
Punjab Religion

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ

Read More
Punjab

ਧਰਮ ਪ੍ਰਚਾਰ ਲਹਿਰ ਹੋਵੇਗੀ ਤੇਜ, ਮਹਿਨੇ ‘ਚ ਦੋ ਵਾਰ ਹੋਣਗੇ ਅੰਮ੍ਰਿਤ ਸੰਚਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜੈਕਟਿਵ ਕਮੇਟੀ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਗੁਰੂ ਰਾਮਦਾਸ ਜੀ ਦੇ ਗੁਰਆਈ ਸਮਾਗਮ ਦੇ 450 ਸਾਲਾ ਨੂੰ ਅੰਮ੍ਰਿਤਸਰ ਵਿੱਚ 13 ਅਤੇ 14 ਸਤੰਬਰ ਨੂੰ ਵੱਡੇ ਪੱਧਰ ‘ਤੇ ਮਨਾਉਣ ਦੇ ਨਾਲ-ਨਾਲ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਗਮ ਨੂੰ ਗੋਇੰਦਵਾਲ ਸਾਹਿਬ ਵਿਖੇ

Read More
India Punjab

‘ਕੰਗਨਾ ਦੇ ਪੰਜਾਬ ‘ਚ ‘ਅਤਿਵਾਦ ਵਧਣ’ ਦੇ ਬਿਆਨ ‘ਤੇ SGPC ਦਾ ਤਕੜਾ ਜਵਾਬ! ‘ਰਣੌਤ ਨੇ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ’

ਬਿਉਰੋ ਰਿਪੋਰਟ – ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਕਾਂਡ ਤੋਂ ਬਾਅਦ ਕੰਗਨਾ ਨੇ ਇੱਕ ਵਾਰ ਮੁੜ ਤੋਂ ਪੰਜਾਬ ਨੂੰ ਲੈਕੇ ਜਿਹੜਾ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਉਸ ‘ਤੇ SGPC ਦਾ ਸਖਤ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ

Read More
Punjab

ਐਸਜੀਪੀਸੀ ਦਾ ਨਵਾਂ ਉਪਰਾਲਾ, ਐਪਲ ਦੇ ਫੋਨਾਂ ਲਈ ਐਪ ਕੀਤੀ ਲਾਂਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਚੈਨਲ ਸ਼ੁਰੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿੱਚ ਐਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਗਈ ਹੈ। ਇਹ ਇੱਕ ਐਪ ਹੈ, ਜਿਸ ਦਾ ਨਾਮ ‘ਐਸਜੀਪੀਸੀ ਗੁਰਬਾਣੀ

Read More