SGPC ‘ਚ ਵੋਟਿੰਗ ਦੀ ਉਮਰ ਦਾ ਮਾਮਲਾ ਹਾਈਕੋਰਟ ਪਹੁੰਚਿਆ ! ਅਦਾਲਤ ਨੇ ਪੁੱਛ ਲਿਆ ਵੱਡਾ ਸਵਾਲ
13 ਸਾਲ ਬਾਅਦ ਇਸ ਸਾਲ ਹੋ ਸਕਦੀਆਂ ਹਨ SGPC ਦੀਆਂ ਚੋਣਾਂ
SGPC
13 ਸਾਲ ਬਾਅਦ ਇਸ ਸਾਲ ਹੋ ਸਕਦੀਆਂ ਹਨ SGPC ਦੀਆਂ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਡੂੰਗੀ ਹਮਦਰਦੀ ਦਾ ਪ੍ਰਗਟਾਵਾ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਆਪਣਾ ਵੈਬ ਚੈਨਲ ਲਾਂਚ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਲੈਣ ਵਾਸਤੇ ਸ਼੍ਰੀ ਅਖੰਡ ਪਾਠ ਸ਼ੁਰੂ ਕੀਤੇ ਗਏ ਸੀ, ਜਿਸ ਦਾ ਅੱਜ ਸਵੇਰੇ ਭੋਗ ਪਿਆ।
ਅੰਮ੍ਰਿਤਸਰ : ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਖ਼ਰਾਬ ਮੌਸਮ ਕਾਰਨ ਵੱਖ-ਵੱਖ ਥਾਵਾਂ ’ਤੇ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਾਪਸ ਲਿਆਂਦਾ ਜਾਵੇਗਾ।
ਅੰਮ੍ਰਿਤਸਰ : ਦਰਬਾਰ ਸਾਹਿਬ ਦੇ ਲੰਗਰ ਵਿੱਚ ਸੁੱਕੀਆਂ ਰੋਟੀਆਂ ਜੂਠ ਬਰੇਨ ਰੁਲਦਾ ਚੜ੍ਹਾਵਾ ਮਹੀਨਾ ਅਤੇ ਚੌਲਾਂ ਦੇ ਸਮਾਨ ਵਿੱਚ ਹੋਇਆ ਘਪਲਾ 1 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ 1 ਅਪ੍ਰੈਲ, 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ਵਿੱਚ ਆ ਗਈ
ਅੰਮ੍ਰਿਤਸਰ : ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ ਦੀ ਖਰੀਦ, ਠੇਕੇ ਅਤੇ ਭੇਟਾ-ਚੌਲ ਆਦਿ ਦਾ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗੀ। ਇਸ ਲਈ ਪੰਥਕ ਸੋਚ ਵਾਲੇ ਸੰਗਠਨਾਂ ਦੀ ਰਾਏ ਲਈ ਜਾ ਰਹੀ ਹੈ ਤੇ ਇਨ੍ਹਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰੀ ਸ਼ਾਹ ਨੂੰ ਮਿਲ ਕੇ ਐੱਸਜੀਪੀਸੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਐਕਟ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ SGPC ਅਤੇ ਅਕਾਲੀ ਦਲ ‘ਤੇ ਖੂਬ ਨਿਸ਼ਾਨਾ ਸਾਧਿਆ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੁਆਰੇ ਸੱਦੇ ਗਏ ਜਨਰਲ ਇਜਸਾਲ ‘ਤੇ ਕਿਹਾ ਕਿ SGPC ਇੱਕ ਪਰਿਵਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ। ਕੰਗ ਨੇ SGPC ਦੇ ਪ੍ਰਦਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮਤਾ ਪੇਸ਼ ਕੀਤਾ। ਸਰਕਾਰ ਹੁਣ ਇਸ ਰਾਏ ਨੂੰ ਲੈ ਕੇ ਕੇਂਦਰ ਨੂੰ ਪੱਤਰ ਲਿਖੇਗੀ। ਮੁੱਖ ਮੰਤਰੀ ਨੇ ਗੁਰਬਾਣੀ ਪ੍ਰਸਾਰਣ ਮਾਮਲੇ ਵਿੱਚ ਸਰਕਾਰ ਦੀ ਦਖਲਅੰਦਾਜ਼ੀ ਤੋਂ ਨਾਰਾਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ‘ਤੇ ਇੱਕ