CM ਮਾਨ ਦੇ ‘ਮਾਡਰਨ ਮਸੰਦਾਂ’ ਵਾਲੇ ਬਿਆਨ ‘ਤੇ ਧਾਮੀ ਦਾ ਪਲਟਵਾਰ , ਕਿਹਾ ਮਸੰਦਾਂ ਨੇ ਸਿੱਖੀ ਵਿੱਚ ਬਹੁਤ ਵੱਡੀ ਸਕਾਰਾਤਮਕ ਭੂਮਿਕਾ ਨਿਭਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮਤਾ ਪੇਸ਼ ਕੀਤਾ। ਸਰਕਾਰ ਹੁਣ ਇਸ ਰਾਏ ਨੂੰ ਲੈ ਕੇ ਕੇਂਦਰ ਨੂੰ ਪੱਤਰ ਲਿਖੇਗੀ। ਮੁੱਖ ਮੰਤਰੀ ਨੇ ਗੁਰਬਾਣੀ ਪ੍ਰਸਾਰਣ ਮਾਮਲੇ ਵਿੱਚ ਸਰਕਾਰ ਦੀ ਦਖਲਅੰਦਾਜ਼ੀ ਤੋਂ ਨਾਰਾਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ‘ਤੇ ਇੱਕ