ਮਾਨ ਦੇ ਵਿਆਹ ‘ਚ ਕਿਵੇਂ ਹੋਈ ਮਰਿਆਦਾ ਭੰਗ ? ਜਥੇਦਾਰ ਨੂੰ ਕੀਤੀ ਸ਼ਿਕਾਇਤ ‘ਤੇ ਤੁਹਾਡੀ ਕੀ ਰਾਇ ?
ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਮਰਿਆਦਾ ਭੰਗ ਹੋਣ ਦੀ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੀਤੀ ਗਈ ਹੈ ‘ਦ ਖ਼ਾਲਸ ਬਿਊਰੋ : 7 ਜੁਲਾਈ ਨੂੰ ਸਿੱਖ ਮਰਿਆਦਾ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜ਼ੂਰੀ ਵਿੱਚ ਲਾਵਾਂ ਫੇਰਿਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ