ਸ਼੍ਰੋਮਣੀ ਕਮੇਟੀ ਦਾ ਵਫਦ ਅਫ਼ਗਾਨਿਸਤਾਨ ਜਾਵੇਗਾ : sgpc ਪ੍ਰਧਾਨ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਇਹ ਵਫ਼ਦ ਜੁਲਾਈ 2022 ਵਿਚ ਅਫ਼ਗਾਨਿਸਤਾਨ ਭੇਜਣਾ