ਅਕਾਲੀ ਆਗੂਆਂ ਨੇ ਧਾਮੀ ਦੀ ਜਿੱਤ ਮਗਰੋਂ ਕੀਤੀ ਪ੍ਰੈਸ ਕਾਨਫਰੰਸ , ਮੈਂਬਰਾਂ ਦਾ ਕੀਤਾ ਧੰਨਵਾਦ
ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਉਮੀਦਵਾਰ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ ਜਿੱਤੇ ਹਨ।
ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਉਮੀਦਵਾਰ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ ਜਿੱਤੇ ਹਨ।
ਮਹੇਸ਼ਇੰਦਰ ਸਿੰਘ ਗਰੇਵਾਲ ( Maheshinder Singh Grewal) ਨੇ ਐਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੱਧ ਵੋਟਾਂ ਪੈਣ ਦਾ ਦਾਅਵਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਬੀਬੀ ਜਗੀਰ ਕੌਰ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਬੀਬੀ ਜਗੀਰ ਦਾ ਭੁਲੇਖਾ ਅੱਜ ਦੂਰ ਹੋ ਜਾਵੇਗਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਨਾਂ ਦਿੱਤਾ ਜਾਂਦਾ ਹੈ। ਮੌਜੂਦਾ ਹਾਊਸ ਦੇ 185 ਮੈਂਬਰ ਸਨ, ਜਿਨ੍ਹਾਂ ਵਿੱਚੋਂ 170 ਚੁਣ ਕੇ ਆਏ ਸਨ, 15 ਮੈਂਬਰ ਨਾਮਜ਼ਦ ਸਨ
ਅੰਮ੍ਰਿਤਸਰ : ਸਿੱਖਾਂ ਦੀ ਸਿਰਮੋਰ ਸੰਸਥਾ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਣ ਜਾ ਰਹੀ ਹੈ। ਇਹ ਮੁਕਾਬਲਾ ਬੜਾ ਦਿਲਚਸਪ ਮੁਕਾਬਲਾ ਹੋਵੇਗਾ ਕਿਉਂਕਿ ਇੱਕ ਪਾਸੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਹਨ ਤੇ ਦੂਜੇ ਪਾਸੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਨ,ਜਿਹਨਾਂ ਨੇ ਪਾਰਟੀ ਨਾਲ ਵਿਦਰੋਹ ਦਾ ਐਲਾਨ ਕੀਤਾ ਹੋਇਆ ਹੈ। ਸ਼੍ਰੋਮਣੀ
ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ SGPC ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ।