SGPC ਮੁਲਾਜ਼ਮਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਮਣੇ ਅੰਮ੍ਰਿਤਧਾਰੀ ਬਜ਼ੁਰਗ ਨਾਲ ਬੁਰੀ ਤਰ੍ਹਾਂ ਕੁੱ ਟ ਮਾਰ ! ਕਮੇਟੀ ਵੱਲੋਂ ਆਈ ਇਹ ਸਫਾਈ
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਘ ਟਨਾ ਦਾ ਸਖ਼ਤ ਨੋਟਿਸ ਲਿਆ ‘ਦ ਖ਼ਾਲਸ ਬਿਊਰੋ : ਸ੍ਰੀ ਹਰਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਇੱਕ ਬਜ਼ੁਰਗ ਨਾਲ ਕੁੱ ਟ ਮਾ ਰ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ SGPC ਦੇ ਮੁਲਾਜ਼ਮ ਅੰਮ੍ਰਿਤਧਾਰੀ ਸਿੱਖ ਬਜ਼ੁਰਗ ਨੂੰ ਬੁਰੀ ਤਰ੍ਹਾਂ ਨਾਲ ਘਸੀਟ ਦੇ ਹੋਏ ਨਜ਼ਰ ਆ ਰਹੇ ਹਨ।