SGPC ਕਾਰਜਕਾਰਨੀ ਦੀ ਮੀਟਿੰਗ ਅੱਜ, ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ‘ਤੇ ਚਰਚਾ ਹੋਣ ਦੀ ਸੰਭਾਵਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਵਾਲੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਐਸਜੀਪੀਸੀ ਹੈੱਡਕੁਆਰਟਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਮੀਟਿੰਗ ਵਿੱਚ ਵੱਖ-ਵੱਖ ਧਾਰਮਿਕ ਅਤੇ ਪ੍ਰਸ਼ਾਸਕੀ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ