SGPC ਵਲੋਂ ਜਨਰਲ ਇਜਲਾਸ ’ਚ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਕਈ ਅਹਿਮ ਮਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਜਨਰਲ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ, ਜਿਸ ਵਿਚ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਮਾਮਲੇ ’ਤੇ ਫ਼ੈਸਲਾ ਲੈਂਦੇ ਸਮੇਂ ਪੰਥਕ ਰਵਾਇਤਾਂ ਦੀ ਪਾਲਣਾ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ