ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨਾਂ ਤੋਂ ਮੰਗੇ ਪਾਸਪੋਰਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਗਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪ੍ਰੈਲ 2022 ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਗੁਰਦੁਆਰਾ ਪੰਜਾ ਸਾਹਿਬ (ਪਾਕਿਸਤਾਨ) ਅਤੇ ਉੱਥੋਂ ਦੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰੀ ਜਥਾ ਭੇਜਿਆ ਜਾ ਰਿਹਾ ਹੈ। ਇਸ ਯਾਤਰੀ ਜਥੇ ਵਿੱਚ ਜਾਣ ਦੇ ਚਾਹਵਾਨ ਯਾਤਰੀ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ